HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਉਂਦੇ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਉਂਦੇ ਹੋਏ ਕੇਂਦਰ ਸਰਕਾਰ ਨੂੰ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਉਂਦੇ ਹੋਏ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੇੰਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣਾ ਚਾਹੀਦਾ ਹੈ…ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ..ਸੈੰਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ਤੇ ਬੈਠੇ ਅੰਨਦਾਤਿਆਂ ਨਾਲ ਨਹੀੰ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ।

RELATED ARTICLES

Most Popular

Recent Comments