ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸੀਐਮ ਮਾਨ ਨੇ ਕਿਹਾ ਕਿ ਉਹਨਾਂ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਸਿਜਦਾ ਕੀਤਾ ਅਤੇ ਉਹਨਾਂ ਦੇ ਦਰਸਾਏ ਮਾਰਗ ‘ਤੇ ਪਹਿਰਾ ਦਿੰਦੇ ਰਹਿਣ ਦਾ ਅਹਿਦ ਲਿਆ। ਨਾਲ ਹੀ ‘ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦੀ ਉਸਾਰੀ ਦੇ ਚੱਲ ਰਹੇ ਕਾਰਜਾਂ ਦਾ ਨਿਰੀਖਣ ਕੀਤਾ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਪਹੁੰਚੇ ਖਟਕੜ ਕਲਾਂ, ਸ਼ਹੀਦ ਭਗਤ ਸਿੰਘ ਨੂੰ ਭੇਂਟ ਕੀਤੇ ਸ਼ਰਧਾ ਦੇ ਫੁੱਲ
RELATED ARTICLES