HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਮਾਨ ਵਲੋਂ ਸਾਲ 2025 ਦਾ ਸਰਕਾਰੀ ਕਲੰਡਰ ਅਤੇ ਡਾਇਰੀ...

ਬ੍ਰੇਕਿੰਗ: ਮੁੱਖ ਮੰਤਰੀ ਮਾਨ ਵਲੋਂ ਸਾਲ 2025 ਦਾ ਸਰਕਾਰੀ ਕਲੰਡਰ ਅਤੇ ਡਾਇਰੀ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਪਣੀ ਰਿਹਾਇਸ਼ ਵਿਖੇ ਸਾਲ 2025 ਦੇ ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ। ਮੁੱਖ ਮੰਤਰੀ ਦਫਤਰ ਦੇ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਲੰਡਰ ਅਤੇ ਡੈਰੀ ਦਾ ਡਿਜ਼ਾਇਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਹੈ ਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਸਮੂਹ ਪ੍ਰਕਾਸ਼ਿਤ ਕੀਤਾ ਗਿਆ ਹੈ।

RELATED ARTICLES

Most Popular

Recent Comments