HomePunjabi NewsLiberal Breakingਬ੍ਰੇਕਿੰਗ : ਆਪ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਲਾਈਵ ਹੋਕੇ ਮੁੱਖ ਮੰਤਰੀ...

ਬ੍ਰੇਕਿੰਗ : ਆਪ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਲਾਈਵ ਹੋਕੇ ਮੁੱਖ ਮੰਤਰੀ ਮਾਨ ਨੇ ਕਹੀ ਵੱਡੀ ਗੱਲ

ਜਲੰਧਰ ਤੋਂ ਆਪ ਵਿਧਾਇਕ ਰਮਨ ਅਰੋੜਾ ਦੇ ਖਿਲਾਫ ਵਿਜਲੈਂਸ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸੋਸ਼ਲ ਮੀਡੀਆ ਤੇ ਲਾਈਵ ਹੋਏ। ਲਾਈਵ ਹੋ ਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਜਦੋਂ ਬਣੀ ਸੀ ਉਸ ਵੇਲੇ ਵੀ ਉਹਨਾਂ ਨੇ ਸਾਫ ਕਿਹਾ ਸੀ ਕਿ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਉਹਨਾਂ ਨੇ ਆਪਣੇ ਮੰਤਰੀ ਦੇ ਖਿਲਾਫ ਕਾਰਵਾਈ ਕਰਕੇ ਇਹ ਸਾਬਤ ਕਰ ਦਿੱਤਾ ਹੈ ।

RELATED ARTICLES

Most Popular

Recent Comments