ਪਾਣੀ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਮਿਲਣ ਵਾਲੇ 9,500 ਕਿਊਸਿਕ ਪਾਣੀ ਨੂੰ ਘਟਾ ਕੇ 4,000 ਕਿਊਸਿਕ ਕਰ ਕੇ ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਦਾ ਇਹ ਸਖ਼ਤ ਫੈਸਲਾ ਗਰਮੀਆਂ ਦੇ ਮੌਸਮ ਦੌਰਾਨ ਹਰਿਆਣਾ ਵਿੱਚ ਪਾਣੀ ਦਾ ਸੰਕਟ ਹੋਰ ਡੂੰਘਾ ਕਰ ਸਕਦਾ ਹੈ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਬੋਲੇ ਸਾਡੇ ਕੋਲ ਨਹੀਂ ਇੱਕ ਬੂੰਦ ਵੀ ਪਾਣੀ, ਪੰਜਾਬ ਨੇ ਰੋਕਿਆ ਭਾਖੜਾ ਦਾ ਪਾਣੀ
RELATED ARTICLES