HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਤੇ ਸਾਂਝੀ ਕੀਤੀ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਸਿੱਖੀ ਕੇਸਾਂ-ਸੁਆਸਾਂ ਸੰਗ ਨਿਭਾਉਣ ਵਾਲੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਭਾਈ ਤਾਰੂ ਸਿੰਘ ਜੀ ਦਾ ਸਿੱਖੀ ਸਿਦਕ ਅਤੇ ਮਹਾਨ ਬਲੀਦਾਨ ਰਹਿੰਦੀ ਦੁਨੀਆ ਤੱਕ ਪ੍ਰੇਰਨਾ ਬਣ ਕੇ ਸਿੱਖ ਪੰਥ ਲਈ ਰਾਹ ਦਸੇਰਾ ਬਣਿਆ ਰਹੇਗਾ।

RELATED ARTICLES

Most Popular

Recent Comments