ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਬਾਬਾ ਬੰਦਾ ਸਿੰਘ ਬਹਾਦਰ ਜੀ ਸਿੱਖ ਇਤਿਹਾਸ ਵਿੱਚ ਉਹ ਮਹਾਨ ਜਰਨੈਲ ਹੋਏ ਹਨ, ਜਿਨ੍ਹਾਂ ਨੇ ਜਬਰ ਅਤੇ ਜ਼ੁਲਮ ਦੇ ਖ਼ਿਲਾਫ਼ ਹਕੂਮਤ ਨਾਲ ਟੱਕਰ ਲੈਕੇ ਮੁਗ਼ਲ ਸਾਮਰਾਜ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਸਨ।
ਬ੍ਰੇਕਿੰਗ : ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਮਾਨ ਨੇ ਸਾਂਝੀ ਕੀਤੀ ਪੋਸਟ
RELATED ARTICLES