HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸਾਂਝੀ ਕੀਤੀ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਦੇ ਮੌਕੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਸ਼ਾਂਤੀ ਦੇ ਪੁੰਜ, ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਆਓ ਸ੍ਰੀ ਸੁਖਮਨੀ ਸਾਹਿਬ ਦੀ ਸੁਖਮਈ ਬਾਣੀ ਦੇ ਰਚਨਹਾਰ, ਪੰਜਵੇਂ ਗੁਰੂ ਸਾਹਿਬ ਜੀ ਦੇ ਦਰਸਾਏ ਸੱਚ ਅਤੇ ਬੰਦਗੀ ਦੇ ਮਾਰਗ ‘ਤੇ ਚੱਲ ਕੇ ਜੀਵਨ ਰੁਸ਼ਨਾਈਏ।

RELATED ARTICLES

Most Popular

Recent Comments