ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜੰਮਪਲ ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਨੂੰ ਕੋਟਿ-ਕੋਟਿ ਪ੍ਰਣਾਮ। ਦੇਸ਼ ਦੀ ਆਜ਼ਾਦੀ ‘ਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਮਦਨ ਲਾਲ ਢੀਂਗਰਾ ਜੀ ਨੌਜਵਾਨਾਂ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੇ ਰਹਿਣਗੇ।
ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਤੇ ਪੋਸਟ ਸਾਂਝੀ ਕੀਤੀ
RELATED ARTICLES