ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾਕਟਰ ਏਪੀਜੇ ਅਬਦੁਲ ਕਲਾਮ ਦੀ ਬਰਸੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਸ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਮਿਜ਼ਾਇਲ ਮੈਨ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਵਿਗਿਆਨਿਕ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁੱਲ ਕਲਾਮ ਜੀ ਨੂੰ ਉਹਨਾਂ ਦੀ ਬਰਸੀ ਮੌਕੇ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹਾਂ। ਦੇਸ਼ ਦੇ ਬਹੁ-ਪੱਖੀ ਵਿਕਾਸ ਲਈ ਅਸੀਂ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਾਂਗੇ।
ਬ੍ਰੇਕਿੰਗ : ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਦੀ ਬਰਸੀ ਮੌਕੇ ਮੁੱਖ ਮੰਤਰੀ ਮਾਨ ਨੇ ਸਾਂਝੀ ਕੀਤੀ ਪੋਸਟ
RELATED ARTICLES