ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਸਿੱਖ ਕੌਮ ਦੇ ਮਹਾਨ ਸ਼ਾਸਕ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ। ਆਪ ਜੀ ਨੇ ਸਿੱਖ ਮਿਸਲਾਂ ਦੇ ਰੂਪ ਵਿੱਚ ਵੰਡੀ ਸਿੱਖ ਸ਼ਕਤੀ ਨੂੰ ਸੰਗਠਿਤ ਕਰਕੇ ਸਿੱਖ ਰਾਜ ਦੀ ਸਥਾਪਨਾ ਕੀਤੀ।
ਬ੍ਰੇਕਿੰਗ : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਮੁੱਖ ਮੰਤਰੀ ਮਾਨ ਨੇ ਸਾਂਝੀ ਕੀਤੀ ਪੋਸਟ
RELATED ARTICLES


