HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ...

ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਅੰਗਰੇਜ਼ ਹਕੂਮਤ ਦੀਆਂ ਜੜ੍ਹਾਂ ਹਿਲਾਉਣ ਵਾਲੇ ਇਨਕਲਾਬੀ ਯੋਧੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਉਹਨਾਂ ਦੇ ਜਨਮਦਿਨ ਮੌਕੇ ਦਿਲੋਂ ਸਲਾਮ ਕਰਦੇ ਹਾਂ। ਸ਼ਹੀਦ ਭਗਤ ਸਿੰਘ ਜੀ ਦਾ ਸਮੁੱਚਾ ਜੀਵਨ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਲਈ ਹਮੇਸ਼ਾ ਪ੍ਰੇਰਦਾ ਰਹੇਗਾ।

RELATED ARTICLES

Most Popular

Recent Comments