HomePunjabi NewsLiberal Breakingਬ੍ਰੇਕਿੰਗ : ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਮਾਨ...

ਬ੍ਰੇਕਿੰਗ : ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਮਾਨ ਨੇ ਸਾਂਝੀ ਕੀਤੀ ਖ਼ਾਸ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਜਲ੍ਹਿਆਂਵਾਲਾ ਬਾਗ਼ ਵਿਖੇ ਵਾਪਰੇ ਖੂਨੀ ਸਾਕੇ ਦਾ ਬਦਲਾ ਲੈ ਕੇ ਉਹਨਾਂ ਨੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਇੱਕ ਸੱਚੇ ਦੇਸ਼ ਭਗਤ ਵਾਂਗ ਨਿਭਾਈ। ਸ਼ਹੀਦ ਊਧਮ ਸਿੰਘ ਜੀ ਦੀ ਬਹਾਦਰੀ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

RELATED ARTICLES

Most Popular

Recent Comments