ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਪਹੁੰਚੇ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਉਹਨਾਂ ਨੇ ਪੈਦਲ ਯਾਤਰਾ ਕੀਤੀ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਨਸ਼ੇ ਨਾ ਕਰਨ ਦੀ ਸੌਹ ਚੁਕਾਈ ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚੋਂ ਨਸ਼ੇ ਨੂੰ ਖਤਮ ਕਰਕੇ ਹਟਾਂਗੇ ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਨੌਜਵਾਨਾਂ ਨੂੰ ਨਸ਼ੇ ਨਾ ਕਰਨ ਦੀ ਚੁਕਾਈ ਸੰਹੁ
RELATED ARTICLES