ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਅੱਜ ਯਾਨੀ ਸ਼ੁੱਕਰਵਾਰ ਨੂੰ ਫਿਲੌਰ, ਜਲੰਧਰ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ ਪ੍ਰੋਗਰਾਮ ਪਿੰਡ ਲਖਨਪਾਲ, ਫਿਲੌਰ, ਜਲੰਧਰ ਵਿਖੇ ਹੋਵੇਗਾ। ਇਸ ਯਾਤਰਾ ਵਿੱਚ ਸਰਕਾਰ ਦਾ ਉਦੇਸ਼ ਹਰ ਪਿੰਡ ਅਤੇ ਵਾਰਡ ਨੂੰ ਨਸ਼ਾ ਮੁਕਤ ਬਣਾਉਣ ਵੱਲ ਕਦਮ ਚੁੱਕਣਾ ਹੈ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਅੱਜ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਨਗੇ
RELATED ARTICLES