ਸੀਐਮ ਮਾਨ ਅੱਜ ਹੜ੍ਹਾਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਨਗੇ। ਸੀਐਮ ਮਾਨ ਨੇ ਕੱਲ੍ਹ ਘਰ ਪਹੁੰਚਦੇ ਹੀ ਅਧਿਕਾਰੀ ਤੋਂ ਰਾਹਤ ਕਾਰਜਾਂ ਬਾਰੇ ਜਾਣਕਾਰੀ ਮੰਗੀ। ਇਸ ਤੋਂ ਬਾਅਦ, ਅੱਜ ਉਹ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਵਿਭਾਗਾਂ ਦੇ ਸਕੱਤਰਾਂ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕਰਨਗੇ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਅੱਜ ਹੜ੍ਹਾਂ ਦੀ ਸਮੀਖਿਆ ਲਈ ਕਰਨਗੇ ਮੀਟਿੰਗ
RELATED ARTICLES