ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰੋਜਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ । ਇਸ ਦੌਰਾਨ ਲੋਕਾਂ ਦੇ ਨਾਲ ਮਿਲੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਹਨਾਂ ਨੂੰ ਦੂਰ ਕਰਨ ਦਾ ਭਰੋਸਾ ਦਵਾਇਆ। ਮੁੱਖ ਮੰਤਰੀ ਮਾਨ ਨੇ ਕਿਸ਼ਤੀ ਵਿੱਚ ਬੈਠ ਕੇ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ । ਮੁੱਖ ਮੰਤਰੀ ਨੇ ਕਿਹਾ ਕਿ ਇੱਕ ਵਾਰੀ ਆਪਾਂ ਕੁਦਰਤੀ ਕਰੋਪੀ ਝਲ ਲਈਏ ਉਸ ਤੋਂ ਬਾਅਦ ਤੁਸੀਂ ਮੇਰੇ ਤੇ ਛੱਡ ਦਿਓ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਨੇ ਫਿਰੋਜਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ
RELATED ARTICLES