ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਵਿੱਚ ਅਗਵਾਈ ਕਰਨ ਦੀ ਯੋਗਤਾ ਨਹੀਂ ਹੈ ਅਤੇ ਜਦੋਂ ਪ੍ਰਮਾਤਮਾ ਨੇ ਉਨ੍ਹਾਂ ਨੂੰ ਇਹ ਗੁਣ ਨਹੀਂ ਦਿੱਤਾ ਹੈ, ਤਾਂ ਫਿਰ ਉਨ੍ਹਾਂ ਨੂੰ ਜ਼ਬਰਦਸਤੀ ਨੇਤਾ ਬਣਾਉਣ ਦੀਆਂ ਕੋਸ਼ਿਸ਼ਾਂ ਕਿਉਂ ਕੀਤੀਆਂ ਜਾ ਰਹੀਆਂ ਹਨ।
ਬ੍ਰੇਕਿੰਗ : ਰਾਹੁਲ ਗਾਂਧੀ ਬਾਰੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ ਜ਼ਬਰਦਸਤੀ ਨੇਤਾ ਬਣਾਉਣ ਦੀਆਂ ਕੋਸ਼ਿਸ਼ਾਂ ਕਿਉਂ
RELATED ARTICLES