HomePunjabi NewsLiberal Breakingਬ੍ਰੇਕਿੰਗ: ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਤੇ ਮੁੱਖ ਮੰਤਰੀ ਮਾਨ...

ਬ੍ਰੇਕਿੰਗ: ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਤੇ ਮੁੱਖ ਮੰਤਰੀ ਮਾਨ ਦਾ ਬਿਆਨ ਆਇਆ ਸਾਹਮਣੇ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ । ਮੁੱਖ ਮੰਤਰੀ ਮਾਨ ਨੇ ਕਿਹਾ ਹੈ ਪੰਜਾਬ ਯੂਨੀਵਰਸਟੀ ਵਿੱਚੋਂ ਪੰਜਾਬ ਦੀ ਸ਼ਮੂਲੀਅਤ ਨੂੰ ਖ਼ਤਮ ਕਰਨ ਦੇ ਬੀਜੇਪੀ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦੇ ਹਾਂ। ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ। ਇਹ ਸਬ ਗੈਰ ਸੰਵਿਧਾਨ ਹੈ।

RELATED ARTICLES

Most Popular

Recent Comments