ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਨੂੰ ਹੋਰ ਤੇਜ਼ ਕਰਨ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਨ੍ਹਾਂ ਦੀ ਪਹੁੰਚ ਕਿੰਨੀ ਵੀ ਵੱਡੀ ਕਿਉਂ ਨਾ ਹੋਵੇ। ਉਨ੍ਹਾਂ ਸੰਕੇਤ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਕੁਝ ਹੋਰ ਵੱਡੇ ਤਸਕਰ ਜੇਲ੍ਹ ਜਾਣਗੇ ਅਤੇ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਜਾਵੇਗਾ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਦੇ ਸਖ਼ਤ ਬੋਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ
RELATED ARTICLES