ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਬੱਚਿਆਂ ਦੇ ਆਧਾਰ ਕਾਰਡਾਂ ਨੂੰ ਅਪਡੇਟ ਕਰਨ ਲਈ ਸਕੂਲਾਂ ਵਿੱਚ ਇੱਕ ਮੁਹਿੰਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਦੇਸ਼ ਭਰ ਵਿੱਚ 5 ਸਾਲ ਤੋਂ ਵੱਧ ਉਮਰ ਦੇ ਲਗਭਗ 7 ਕਰੋੜ ਬੱਚਿਆਂ ਦਾ ਬਾਇਓਮੈਟ੍ਰਿਕ ਡੇਟਾ (ਉਂਗਲਾਂ ਦੇ ਨਿਸ਼ਾਨ, ਅੱਖਾਂ ਦੀ ਸਕੈਨਿੰਗ ਅਤੇ ਫੋਟੋ) ਆਧਾਰ ਵਿੱਚ ਅਪਡੇਟ ਕੀਤਾ ਜਾਵੇਗਾ।
ਬ੍ਰੇਕਿੰਗ : ਬੱਚਿਆਂ ਦਾ ਆਧਾਰ ਕਾਰਡ ਸਕੂਲਾਂ ਵਿੱਚ ਕੀਤਾ ਜਾਵੇਗਾ ਅਪਡੇਟ
RELATED ARTICLES