ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ। ਦੋਵਾਂ ਆਗੂਆਂ ਦੀ ਸੰਜੀਵ ਅਰੋੜਾ ਨਾਲ ਮੁਲਾਕਾਤ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਮੁਲਾਕਾਤ ਦੌਰਾਨ ਕਿਹੜੇ ਮੁੱਦਿਆਂ ’ਤੇ ਗੱਲਬਾਤ ਹੋਈ, ਇਸ ਸਬੰਧੀ ਅਜੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਮੁਲਾਕਾਤ ਨੂੰ ਆਮ ਆਦਮੀ ਪਾਰਟੀ ਨਾਲ ਜੁੜੇ ਸਿਆਸੀ ਘਟਨਾਕ੍ਰਮ ਦੇ ਤੌਰ ’ਤੇ ਦੇਖਿਆ ਜਾ ਰਿਹਾ ਹੈ।
ਬ੍ਰੇਕਿੰਗ : ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ
RELATED ARTICLES


