ਮੋਗਾ: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਹੋਈ ‘ਖ਼ੁਸ਼ਹਾਲ ਪੰਜਾਬ ਰੈਲੀ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਤੋਂ ਵਿਰੋਧੀ ਪਾਰਟੀਆਂ ਇੱਕ-ਦੂਜੇ ਖ਼ਿਲਾਫ਼ ਬੋਲ ਕੇ ਸਰਕਾਰਾਂ ਬਣਾਉਂਦੀਆਂ ਰਹੀਆਂ, ਪਰ ਹੁਣ ਸਿਆਸੀ ਹਿੱਤਾਂ ਲਈ ਇਕੱਠੀਆਂ ਹੋ ਰਹੀਆਂ ਹਨ। CM ਮਾਨ ਨੇ ਲੋਕਾਂ ਨੂੰ ਅਜਿਹੀ ਮੌਕਾਪ੍ਰਸਤ ਸਿਆਸਤ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਬ੍ਰੇਕਿੰਗ: ਮੋਗਾ ਰੈਲੀ ‘ਚ ਅਕਾਲੀ-ਭਾਜਪਾ ਗਠਜੋੜ ਤੇ ਕਾਂਗਰਸ ‘ਤੇ ਵਰ੍ਹੇ CM ਭਗਵੰਤ ਮਾਨ, ਲੋਕਾਂ ਨੂੰ ਸੁਚੇਤ ਰਹਿਣ ਦੀ ਕੀਤੀ ਅਪੀਲ
RELATED ARTICLES


