ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਲਕਾ ਧੂਰੀ ਦੀ ਗਾਂਧੀ ਬਸਤੀ ਵਿਖੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ ਅਤੇ ਰਵਾਨਗੀ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਵਿੱਤਰ ‘ਰਾਮਾਇਣ’ ਸਾਨੂੰ ਨੇਕੀ, ਸੱਚਾਈ ਅਤੇ ਸਮਾਨਤਾ ਦਾ ਸੁਨੇਹਾ ਦਿੰਦੀ ਹੈ। CM ਮਾਨ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਾਲਮੀਕਿ ਜਯੰਤੀ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।
ਬ੍ਰੇਕਿੰਗ: CM ਭਗਵੰਤ ਮਾਨ ਨੇ ਧੂਰੀ ‘ਚ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ‘ਚ ਕੀਤੀ ਸ਼ਿਰਕਤ
RELATED ARTICLES


