HomePunjabi NewsLiberal Breakingਬ੍ਰੇਕਿੰਗ: CM ਭਗਵੰਤ ਮਾਨ ਪਰਿਵਾਰ ਸਣੇ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ,...

ਬ੍ਰੇਕਿੰਗ: CM ਭਗਵੰਤ ਮਾਨ ਪਰਿਵਾਰ ਸਣੇ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ, ਸਰਬੱਤ ਦੇ ਭਲੇ ਦੀ ਅਰਦਾਸ

ਪਟਨਾ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਹ ਉਨ੍ਹਾਂ ਦੀ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਦਾ ਹਿੱਸਾ ਹੈ। CM ਮਾਨ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੰਜਾਬ ਦੀ ਤਰੱਕੀ ਜਾਰੀ ਰਹੇਗੀ।

RELATED ARTICLES

Most Popular

Recent Comments