More
    HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਅਹਿਮ ਕੈਬਨਿਟ ਮੀਟਿੰਗ, ਪੰਜਾਬ ਲਈ...

    ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਅਹਿਮ ਕੈਬਨਿਟ ਮੀਟਿੰਗ, ਪੰਜਾਬ ਲਈ ਹੋ ਸਕਦੇ ਹਨ ਵੱਡੇ ਐਲਾਨ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ, ਜਿਸ ਵਿੱਚ ਲੋਕ ਭਲਾਈ ਅਤੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਫੈਸਲਿਆਂ ‘ਤੇ ਵਿਚਾਰ ਹੋਣ ਦੀ ਸੰਭਾਵਨਾ ਹੈ। ਸਰਕਾਰੀ ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਸੂਬੇ ਲਈ ਕੁਝ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲੇਗਾ।

    RELATED ARTICLES

    Most Popular

    Recent Comments