ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ‘ਕੌਮੀ ਨੌਜਵਾਨ ਦਿਵਸ’ ਮੌਕੇ ਸੂਝਵਾਨ ਅਤੇ ਮਿਹਨਤਕਸ਼ ਨੌਜਵਾਨਾਂ ਨੂੰ ਵਧਾਈ ਦਿੱਤੀ ਹੈ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੀ ਤਰੱਕੀ ਦਾ ਅਹਿਮ ਹਿੱਸਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪੰਜਾਬ ਦੇ ਨੌਜਵਾਨ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਕਰਨ।
ਬ੍ਰੇਕਿੰਗ : ਸੀਐਮ ਭਗਵੰਤ ਮਾਨ ਨੇ ‘ਕੌਮੀ ਨੌਜਵਾਨ ਦਿਵਸ’ ‘ਤੇ ਨੌਜਵਾਨਾਂ ਨੂੰ ਦਿੱਤੀਆਂ ਮੁਬਾਰਕਾਂ
RELATED ARTICLES


