ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਦਾ ਮਹਾਨ ਸਿਧਾਂਤ ਦਿੰਦਿਆਂ ਸਾਰੀ ਮਨੁੱਖਤਾ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰਾ ਵਧਾਉਣ ਅਤੇ ਸਰਬੱਤ ਦੇ ਭਲੇ ਲਈ ਕਾਰਜ ਕਰਨ ਦਾ ਸੰਦੇਸ਼ ਦਿੱਤਾ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
RELATED ARTICLES


