More
    HomePunjabi NewsLiberal BreakingBREAKING: CM ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਦੇ...

    BREAKING: CM ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਨਾਲ ਕੀਤੀ ਮੀਟਿੰਗ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ। ਮਾਨ ਨੇ ਵਕੀਲਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਵਕੀਲਾਂ ਨੂੰ ਲੋਕ ਹਿੱਤ ਵਿੱਚ ਕੰਮ ਕਰਨ ਅਤੇ ਆਮ ਲੋਕਾਂ ਨੂੰ ਜਲਦੀ ਇਨਸਾਫ਼ ਦਿਵਾਉਣ ਲਈ ਵਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ।

    RELATED ARTICLES

    Most Popular

    Recent Comments