More
    HomePunjabi NewsLiberal Breakingਬ੍ਰੇਕਿੰਗ : PAU ਕਿਸਾਨ ਮੇਲੇ ’ਚ CM ਮਾਨ ਨੇ ਅਗਾਂਹਵਧੂ ਕਿਸਾਨਾਂ ਨੂੰ...

    ਬ੍ਰੇਕਿੰਗ : PAU ਕਿਸਾਨ ਮੇਲੇ ’ਚ CM ਮਾਨ ਨੇ ਅਗਾਂਹਵਧੂ ਕਿਸਾਨਾਂ ਨੂੰ ਕੀਤਾ ਸਨਮਾਨਿਤ, ਖੇਤੀ ਸੁਧਾਰਾਂ ਬਾਰੇ ਦੱਸਿਆ

    ਲੁਧਿਆਣਾ: ਮੁੱਖ ਮੰਤਰੀ ਭਗਵੰਤ ਮਾਨ ਨੇ PAU ਦੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰਕੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਦੁਨੀਆ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣਾ ਪੰਜਾਬ ਲਈ ਮਾਣ ਵਾਲੀ ਗੱਲ ਹੈ। ਮਾਨ ਮੁਤਾਬਕ ਨਹਿਰੀ ਪਾਣੀ ਦੀ ਵਰਤੋਂ 88 ਫ਼ੀਸਦੀ ਤੱਕ ਪਹੁੰਚੀ ਹੈ ਅਤੇ 14 ਹਜ਼ਾਰ ਕਿਲੋਮੀਟਰ ਅੰਡਰਗ੍ਰਾਊਂਡ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ।

    RELATED ARTICLES

    Most Popular

    Recent Comments