ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਸਿੱਖ ਸ਼ਖਸੀਅਤਾਂ ਦੀ ਸੂਚੀ ‘ਸਿੱਖ 100’ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸੂਚੀ ਵਿੱਚ ਦੁਨੀਆ ਭਰ ਦੇ ਪ੍ਰਭਾਵਸ਼ਾਲੀ ਸਿੱਖਾਂ ਨੂੰ ਉਨ੍ਹਾਂ ਦੇ ਕੰਮਾਂ ਅਤੇ ਸਮਾਜਿਕ ਪ੍ਰਭਾਵ ਦੇ ਆਧਾਰ ‘ਤੇ ਚੁਣਿਆ ਜਾਂਦਾ ਹੈ। ਸੀਐਮ ਮਾਨ ਦੇ ਇਸ ਸੂਚੀ ਵਿੱਚ ਆਉਣ ਨਾਲ ਉਨ੍ਹਾਂ ਦੇ ਸਿਆਸੀ ਕੱਦ ਵਿੱਚ ਵਿਸ਼ਵ ਪੱਧਰ ‘ਤੇ ਹੋਰ ਵਾਧਾ ਹੋਇਆ ਹੈ।
BREAKING: ਮੁੱਖ ਮੰਤਰੀ ਭਗਵੰਤ ਮਾਨ ਦੁਨੀਆ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਸਿੱਖ ਸ਼ਖਸੀਅਤਾਂ ਦੀ ਸੂਚੀ ਵਿੱਚ ਸ਼ਾਮਲ
RELATED ARTICLES


