HomePunjabi NewsLiberal Breakingਬ੍ਰੇਕਿੰਗ : ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਮੁੱਖ ਮੰਤਰੀ ਮਾਨ ਵੱਲੋਂ...

ਬ੍ਰੇਕਿੰਗ : ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਮੁੱਖ ਮੰਤਰੀ ਮਾਨ ਵੱਲੋਂ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ‘ਗੈਂਗਸਟਰਾਂ ‘ਤੇ ਵਾਰ’ ਨਾਮਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਸੀਐਮ ਨੇ ਕਿਹਾ ਕਿ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

RELATED ARTICLES

Most Popular

Recent Comments