More
    HomePunjabi NewsLiberal Breakingਬ੍ਰੇਕਿੰਗ: CM ਭਗਵੰਤ ਮਾਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਸ਼੍ਰੀ ਗੁਰੂ ਰਵਿਦਾਸ...

    ਬ੍ਰੇਕਿੰਗ: CM ਭਗਵੰਤ ਮਾਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਰੱਖਿਆ ਨੀਂਹ ਪੱਥਰ

    ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਭਗਤ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਰਾਹੀਂ ਭਗਤ ਰਵਿਦਾਸ ਜੀ ਦੀ ਬਾਣੀ, ਵਿਚਾਰਧਾਰਾ ਅਤੇ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ ਹੈ।

    RELATED ARTICLES

    Most Popular

    Recent Comments