ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਵਰਧਮਾਨ ਸਪੈਸ਼ਲ ਸਟੀਲਜ਼ ਲਿਮਿਟੇਡ ਦੇ 1100 ਕਰੋੜ ਰੁਪਏ ਦੀ ਲਾਗਤ ਵਾਲੇ ਆਧੁਨਿਕ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਲਗਭਗ 500 ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵਧਦਾ ਉਦਯੋਗਿਕ ਨਿਵੇਸ਼ ਸੂਬੇ ਦੀ ਆਰਥਿਕਤਾ ਲਈ ਸਕਾਰਾਤਮਕ ਸੰਕੇਤ ਹੈ।
ਬ੍ਰੇਕਿੰਗ: ਲੁਧਿਆਣਾ ਵਿੱਚ 1100 ਕਰੋੜ ਰੁਪਏ ਦੇ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ, 500 ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
RELATED ARTICLES


