More
    HomePunjabi NewsBusinessਬ੍ਰੇਕਿੰਗ : CM ਭਗਵੰਤ ਮਾਨ ਨੇ CII ਨਾਰਦਨ ਰੀਜਨ ਚੇਅਰਮੈਨ ਨਾਲ ਕੀਤੀ...

    ਬ੍ਰੇਕਿੰਗ : CM ਭਗਵੰਤ ਮਾਨ ਨੇ CII ਨਾਰਦਨ ਰੀਜਨ ਚੇਅਰਮੈਨ ਨਾਲ ਕੀਤੀ ਮੁਲਾਕਾਤ, ਨਿਵੇਸ਼ ਰੁਜ਼ਗਾਰ ’ਤੇ ਚਰਚਾ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ CII ਨਾਰਦਨ ਰੀਜਨ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ, ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਸੂਬੇ ਵਿੱਚ ਉਦਯੋਗਾਂ ਲਈ ਅਨੁਕੂਲ ਮਾਹੌਲ ਬਣਾਉਣ ਅਤੇ ਆਰਥਿਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਮੁੱਦਿਆਂ ’ਤੇ ਵੀ ਚਰਚਾ ਹੋਈ।

    RELATED ARTICLES

    Most Popular

    Recent Comments