ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਚੁੱਕਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਹਵਾਰਾ ਦੀ ਮਾਤਾ ਲੰਮੇ ਸਮੇਂ ਤੋਂ ਬਿਮਾਰ ਹਨ। ਇਸ ਲਈ ਉਨ੍ਹਾਂ ਨੂੰ ਮਨੁੱਖਤਾ ਦੇ ਆਧਾਰ ‘ਤੇ ਆਪਣੀ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ; ਜਗਤਾਰ ਸਿੰਘ ਹਵਾਰਾ ਲਈ 10 ਦਿਨਾਂ ਦੀ ਪੈਰੋਲ ਦੀ ਕੀਤੀ ਮੰਗ
RELATED ARTICLES


