ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ‘ਵੱਡਾ ਘੱਲੂਘਾਰਾ’ ਦੇ ਸਮੂਹ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਹੈ। ਮਾਨ ਨੇ ਕਿਹਾ ਕਿ ਪਿੰਡ ਕੁੱਪ ਰੋਹੀੜਾ ਦੀ ਧਰਤੀ ‘ਤੇ ਸਿਰਜੀ ਸਿੱਖ ਇਤਿਹਾਸ ਦੀ ਇਹ ਅਮਰ ਗਾਥਾ ਅਤੇ ਬੇਮਿਸਾਲ ਕੁਰਬਾਨੀ ਕੌਮ ਦੇ ਚੇਤਿਆਂ ‘ਚੋਂ ਕਦੇ ਨਹੀਂ ਵਿਸਰ ਸਕਦੀ। ਉਨ੍ਹਾਂ ਸ਼ਹੀਦਾਂ ਦੀ ਬਹਾਦਰੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ ਦਿੱਤਾ।
BREAKING: ਵੱਡਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਸ਼ਰਧਾਂਜਲੀ
RELATED ARTICLES


