More
    HomePunjabi NewsLiberal Breakingਬ੍ਰੇਕਿੰਗ: ਕਾਰਗਿਲ ਵਿਜੈ ਦਿਵਸ ਮੌਕੇ 527 ਸ਼ਹੀਦਾਂ ਨੂੰ ਸ਼ਰਧਾਂਜਲੀ, ਪੰਜਾਬ ਦੇ 65...

    ਬ੍ਰੇਕਿੰਗ: ਕਾਰਗਿਲ ਵਿਜੈ ਦਿਵਸ ਮੌਕੇ 527 ਸ਼ਹੀਦਾਂ ਨੂੰ ਸ਼ਰਧਾਂਜਲੀ, ਪੰਜਾਬ ਦੇ 65 ਸਪੂਤਾਂ ਨੂੰ ਨਮਨ

    ਚੰਡੀਗੜ੍ਹ: 27ਵੇਂ ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਏਕਤਾ ਅਤੇ ਸਨਮਾਨ ਲਈ ਸ਼ਹੀਦ ਹੋਏ 527 ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਵਿੱਚ ਪੰਜਾਬ ਦੇ 65 ਬਹਾਦਰ ਸਪੂਤ ਵੀ ਸ਼ਾਮਲ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਪੂਰੇ ਦੇਸ਼ ਦੀ ਅਮਾਨਤ ਹਨ ਅਤੇ ਉਨ੍ਹਾਂ ਦਾ ਬਲਿਦਾਨ ਸਦਾ ਯਾਦ ਰੱਖਿਆ ਜਾਵੇਗਾ।

    RELATED ARTICLES

    Most Popular

    Recent Comments