HomePunjabi NewsLiberal Breakingਬ੍ਰੇਕਿੰਗ: CM ਭਗਵੰਤ ਮਾਨ ਨੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਹੀਦੀ ਦਿਹਾੜੇ...

ਬ੍ਰੇਕਿੰਗ: CM ਭਗਵੰਤ ਮਾਨ ਨੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਹੀਦੀ ਦਿਹਾੜੇ ’ਤੇ ਕੀਤਾ ਕੋਟਿ-ਕੋਟਿ ਪ੍ਰਣਾਮ

ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਸੁਤੰਤਰਤਾ ਸੰਗਰਾਮੀ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ। CM ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਮਦਨ ਲਾਲ ਢੀਂਗਰਾ ਵੱਲੋਂ ਦਿੱਤਾ ਬਲਿਦਾਨ ਹਮੇਸ਼ਾ ਅਮਰ ਰਹੇਗਾ। ਉਨ੍ਹਾਂ ਸ਼ਹੀਦ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਨਮਨ ਕੀਤਾ।

RELATED ARTICLES

Most Popular

Recent Comments