More
    HomePunjabi NewsLiberal BreakingBREAKING: 'ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ' ਦੀਆਂ ਤਿਆਰੀਆਂ ਤੇਜ਼ CM ਮਾਨ ਨੇ ਲਿਆ...

    BREAKING: ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਤੇਜ਼ CM ਮਾਨ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਹਾਲੀ ਵਿੱਚ 13 ਤੋਂ 15 ਮਾਰਚ ਤੱਕ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਸਬੰਧੀ ਅਹਿਮ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸੰਮੇਲਨ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਨਿਵੇਸ਼ਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਇਸ ਸੰਮੇਲਨ ਦਾ ਮੁੱਖ ਉਦੇਸ਼ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ।

    RELATED ARTICLES

    Most Popular

    Recent Comments