ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਬਿਆਨ ਦਿੱਤਾ। ਮਾਨ ਨੇ ਕਿਹਾ ਕਿ ਪੰਜਾਬ ਨੂੰ ਗੁਜਰਾਤ ਦਾ ਨਸ਼ਾ ਤਸਕਰੀ ਵਾਲਾ ਮਾਡਲ ਨਹੀਂ ਚਾਹੀਦਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਕੋਲ ਆਪਣਾ ਦੇਸ਼ ਦਾ ਸਭ ਤੋਂ ਵਧੀਆ ਮਾਡਲ ਹੈ। ਮੁੱਖ ਮੰਤਰੀ ਨੇ ਇਹ ਬਿਆਨ ਨਸ਼ਿਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਪਹੁੰਚ ਬਾਰੇ ਗੱਲ ਕਰਦਿਆਂ ਦਿੱਤਾ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਪੰਜਾਬ ਨੂੰ ਨਹੀਂ ਚਾਹੀਦਾ ਗੁਜਰਾਤ ਦਾ ਨਸ਼ਾ ਤਸਕਰੀ ਵਾਲਾ ਮਾਡਲ
RELATED ARTICLES


