HomePunjabi NewsLiberal Breakingਬ੍ਰੇਕਿੰਗ: ਅਕਾਲੀ-ਭਾਜਪਾ ਗਠਜੋੜ 'ਤੇ CM ਭਗਵੰਤ ਮਾਨ ਦਾ ਤਿੱਖਾ ਹਮਲਾ; ਕਿਹਾ- ਇਹ...

ਬ੍ਰੇਕਿੰਗ: ਅਕਾਲੀ-ਭਾਜਪਾ ਗਠਜੋੜ ‘ਤੇ CM ਭਗਵੰਤ ਮਾਨ ਦਾ ਤਿੱਖਾ ਹਮਲਾ; ਕਿਹਾ- ਇਹ ਗੱਠਜੋੜ ਨਹੀਂ, ਸਗੋਂ ‘ਠੱਗਜੋੜ’ ਹੈ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਹੋਏ ਗਠਜੋੜ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਹਮਲਾ ਕਰਦਿਆਂ ਇਸ ਨੂੰ ‘ਠੱਗਜੋੜ’ ਕਰਾਰ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਨੇ ਅੰਦਰੂਨੀ ਸਹਿਮਤੀ ਨਾਲ ਪੰਜ-ਪੰਜ ਸਾਲ ਦੀ ਵਾਰੀ ਬੰਨ੍ਹ ਕੇ ਸਿਆਸਤ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਮੌਕਾਪ੍ਰਸਤਾਂ ‘ਤੇ ਯਕੀਨ ਨਾ ਕਰਨ।

RELATED ARTICLES

Most Popular

Recent Comments