HomePunjabi NewsLiberal BreakingBreaking: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ...

Breaking: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਆਪਣਾ ਸਪੱਸ਼ਟੀਕਰਨ

ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਹਾਜ਼ਰ ਹੋ ਕੇ ਆਪਣਾ ਸਪੱਸ਼ਟੀਕਰਨ ਦਿੱਤਾ. ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਉਹਨਾਂ ਨੇ ਆਪਣਾ ਪੱਖ ਰੱਖ ਦਿੱਤਾ ਹੈ। ਮਾਨ ਮੁਤਾਬਕ ਹੁਣ ਜਥੇਦਾਰ ਸਾਹਿਬਾਨ ਵੱਲੋਂ ਜੋ ਵੀ ਅਗਲੇ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ, ਉਹ ਉਹਨਾਂ ਨੂੰ ਪੂਰੀ ਤਰ੍ਹਾਂ ਪ੍ਰਵਾਨ ਹੋਣਗੇ।

RELATED ARTICLES

Most Popular

Recent Comments