ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜੋ ਤੱਕੜੀ ਨੂੰ ਵੋਟ ਪਾਵੇਗਾ, ਸਮਝ ਲਓ ਉਹ ਗੁਰੂ ਸਾਹਿਬ ਦੀ ਬੇਅਦਬੀ ਦੇ ਹੱਕ ਵਿੱਚ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੈਂ ਇਹ ਨਹੀਂ ਕਹਿੰਦਾ ਕਿ ਸਾਨੂੰ ਵੋਟ ਪਾਓ, ਪਰ ਅਕਾਲੀਆਂ ਨੂੰ ਬਿਲਕੁਲ ਵੀ ਵੋਟ ਨਾ ਪਾਇਓ।
ਬ੍ਰੇਕਿੰਗ: CM ਭਗਵੰਤ ਮਾਨ ਦਾ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ; ‘ਜੋ ਤੱਕੜੀ ਨੂੰ ਵੋਟ ਪਾਵੇਗਾ, ਉਹ ਗੁਰੂ ਸਾਹਿਬ ਦੀ ਬੇਅਦਬੀ ਦੇ ਹੱਕ ਵਿੱਚ ਹੈ’
RELATED ARTICLES


