More
    HomePunjabi NewsLiberal Breakingਬ੍ਰੇਕਿੰਗ: ਧੂਰੀ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਇਤਿਹਾਸਕ ਆਗਾਜ਼ ਕਰਨਗੇ ਮੁੱਖ ਮੰਤਰੀ...

    ਬ੍ਰੇਕਿੰਗ: ਧੂਰੀ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਇਤਿਹਾਸਕ ਆਗਾਜ਼ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

    ਧੂਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਧੂਰੀ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਮਾਨ ਨੇ ਦਾਅਵਾ ਕੀਤਾ ਕਿ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ, ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਅਹਿਮ ਕਦਮ ਸਾਬਤ ਹੋਵੇਗੀ।

    RELATED ARTICLES

    Most Popular

    Recent Comments