ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਕਾਰਜਾਂ ਅਤੇ ਕਈ ਅਹਿਮ ਲੋਕ-ਪੱਖੀ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ। ਮੀਟਿੰਗ ਦੌਰਾਨ ਸਰਕਾਰ ਵੱਲੋਂ ਕੁਝ ਵੱਡੇ ਫੈਸਲਿਆਂ ‘ਤੇ ਰਸਮੀ ਮੋਹਰ ਵੀ ਲਗਾਈ ਜਾ ਸਕਦੀ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
RELATED ARTICLES


