ਗੋਇੰਦਵਾਲ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਜਾਰੀ ਕਰਨਗੇ। ਇਸ ਤਹਿਤ 36,87,677 ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਲਈ 1,260 ਕਰੋੜ ਰੁਪਏ ਟਰਾਂਸਫਰ ਕੀਤੇ ਜਾਣਗੇ। ਆਮ ਵਰਗ ਦੀਆਂ ਔਰਤਾਂ ਨੂੰ 3,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 4,500 ਰੁਪਏ ਮਿਲਣਗੇ। ਸਮਾਗਮ ਗੋਇੰਦਵਾਲ ਸਾਹਿਬ ਵਿੱਚ ਹੋਵੇਗਾ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਅੱਜ 36 ਲੱਖ ਤੋਂ ਵੱਧ ਔਰਤਾਂ ਦੇ ਖਾਤਿਆਂ ਵਿੱਚ ਆਉਣਗੇ ਪੈਸੇ
RELATED ARTICLES


