More
    HomePunjabi NewsLiberal Breakingਬ੍ਰੇਕਿੰਗ: ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ SIR ਫਾਰਮ ਭਰੋ, ਮੁੱਖ...

    ਬ੍ਰੇਕਿੰਗ: ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ SIR ਫਾਰਮ ਭਰੋ, ਮੁੱਖ ਮੰਤਰੀ ਮਾਨ ਦੀ ਅਪੀਲ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਨਵੀਂ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਸਮੇਂ ਸਿਰ SIR ਫਾਰਮ ਭਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਨਹੀਂ ਹੋਵੇਗਾ ਤਾਂ ਉਹ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਨਹੀਂ ਕਰ ਸਕੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਹਰ ਯੋਗ ਵੋਟਰ ਆਪਣੀ ਰਜਿਸਟ੍ਰੇਸ਼ਨ ਯਕੀਨੀ ਬਣਾਏ।

    RELATED ARTICLES

    Most Popular

    Recent Comments