ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਸਿਆਸੀ ਨਿਸ਼ਾਨਾ ਸਾਧਿਆ ਹੈ। CM ਮਾਨ ਨੇ ਉਨ੍ਹਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਪੰਜਾਬ ਆਉਣ ਤੋਂ ਪਹਿਲਾਂ ਉਹ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਉਣਾ ਠੀਕ ਹੈ, ਪਰ ਇਸ ਮੁੱਦੇ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਕਿਉਂਕਿ ਪੰਜਾਬ ਦੇ ਲੋਕ ਸਭ ਸਮਝਦੇ ਹਨ।
ਬ੍ਰੇਕਿੰਗ: CM ਭਗਵੰਤ ਮਾਨ ਦੀ ਅਮਿਤ ਸ਼ਾਹ ਨੂੰ ਨਸੀਹਤ; ‘ਪੰਜਾਬ ਆਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰੋ, ਰਾਜਨੀਤੀ ਨਾ ਕਰੋ’
RELATED ARTICLES


