HomePunjabi NewsLiberal Breakingਬ੍ਰੇਕਿੰਗ: CM ਭਗਵੰਤ ਮਾਨ ਦਾ ਵੱਡਾ ਬਿਆਨ; 'ਪਹਿਲਾਂ ਲੋਕ ਸਰਕਾਰ ਚੁਣਦੇ ਸੀ,...

ਬ੍ਰੇਕਿੰਗ: CM ਭਗਵੰਤ ਮਾਨ ਦਾ ਵੱਡਾ ਬਿਆਨ; ‘ਪਹਿਲਾਂ ਲੋਕ ਸਰਕਾਰ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣਨ ਲੱਗੀਆਂ’

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤਾਂ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਲੋਕ ਆਪਣੀ ਮਰਜ਼ੀ ਨਾਲ ਸਰਕਾਰ ਚੁਣਦੇ ਸਨ, ਪਰ ਹੁਣ ਹਾਲਾਤ ਬਦਲ ਗਏ ਹਨ ਅਤੇ ਸਰਕਾਰਾਂ ਹੀ ਆਪਣੇ ਵੋਟਰ ਚੁਣਨ ਲੱਗ ਪਈਆਂ ਹਨ। CM ਮਾਨ ਨੇ ਕਿਹਾ ਕਿ ਅੱਜ ‘SIR’ ਦੇਸ਼ ਦਾ ਸਭ ਤੋਂ ਗੰਭੀਰ ਮੁੱਦਾ ਬਣ ਗਿਆ ਹੈ।

RELATED ARTICLES

Most Popular

Recent Comments